





Total views : 5947288







Total views : 5947288ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਐੱਸਏਐੱਸ ਨਗਰ /ਬਾਰਡਰ ਨਿਊਜ ਸਰਵਿਸ
ਤਰਨਤਾਰਨ ਤੋਂ ਬਦਲ ਕੇ ਮੋਹਾਲੀ ਆਏ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈl ਅਹੁਦਾ ਸੰਭਾਲਣ ਮੌਕੇ ਰੈਵਨਿਊ ਯੂਨੀਅਨ ਦੇ ਮੈਂਬਰਾਂ ਨੇ ਤਹਿਸੀਲਦਾਰ ਦਾ ਸਵਾਗਤ ਕੀਤਾ ਗੁਰਪ੍ਰੀਤ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਤਹਿਸੀਲ ਦਫ਼ਤਰ ਵਿੱਚ ਕੋਈ ਵੀ ਆਪਣੀ ਸ਼ਿਕਾਇਤ ਲੈ ਕੇ ਪਹੁੰਚਦਾ ਹੈ ਤਾਂ ਉਸਦੀ ਪਹਿਲ ਦੇ ਆਧਾਰ ‘ਤੇ ਸੁਣਵਾਈ ਕੀਤੀ ਜਾਵੇਗੀ।