





Total views : 5947462







Total views : 5947462ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬੀ.ਐਨ.ਈ ਬਿਊਰੋ
ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਦੇ ਇਕ ਵਿਅਕਤੀ ਦੀ ਸੜਕੀ ਹਾਦਸੇ ਦੌਰਾਨ ਜ਼ਖ਼ਮੀ ਹੋਣ ਉਪਰੰਤ ਬੀਤੇ ਦਿਨ ਮੌਤ ਹੋ ਜਾਣ ਦੇ ਮਾਮਲੇ ’ਚ ਮ੍ਰਿਤਕ ਦੇ ਵਾਰਸਾਂ ਵਲੋਂ ਨੌਜਵਾਨ ਨੂੰ ਟੱਕਰ ਮਾਰਨ ਵਾਲੇ ਕੈਂਟਰ ਚਾਲਕ ਨੂੰ ਪੁਲਿਸ ਅਧਿਕਾਰੀਆਂ ਵਲੋਂ ਪੈਸੇ ਲੈ ਕੇ ਬਿਨ੍ਹਾਂ ਕਾਰਵਾਈ ਕੀਤੇ ਛੱਡ ਦੇਣ ਦੇ ਕਥਿਤ ਦੋਸ਼ ਲਾਉਂਦਿਆਂ ਬੀਤੇ ਕੱਲ੍ਹ ਥਾਣੇ ਅੱਗੇ ਲਾਏ ਧਰਨੇ ਦੇ ਨਤੀਜੇ ਵਜੋਂ
ਬੀਤੀ ਦੇਰ ਰਾਤ ਥਾਣਾ ਤਲਵੰਡੀ ਸਾਬੋ ਦੇ ਐੱਸ. ਐੱਚ. ਓ. ਹਰਬੰਸ ਸਿੰਘ ਅਤੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉੱਚ ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਪੁਲਿਸ ਅਧਿਕਾਰੀਆਂ ਦੀ ਮੁਅੱਤਲੀ ਤੋਂ ਬਾਅਦ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-