





Total views : 5947186







Total views : 5947186ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਵਲੋਂ 7 ਹਲਕਾ ਇੰਚਾਰਜ ਲਗਾਏ ਗਏ ਹਨ। ਇਨ੍ਹਾਂ ਹਲਕਾ ਇੰਚਾਰਜਾਂ ’ਚ ਬਟਾਲਾ ਤੋਂ ਪ੍ਰਿਥੀਪਾਲ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਪਾਇਲ ਤੋਂ ਸੰਦੀਪ ਸਿੰਘ ਰੁਪਾਲੋ, ਸ਼ਾਮਚੁਰਾਸੀ ਤੋਂ ਲਖਵੀਰ ਸਿੰਘ, ਖਡੂਰ ਸਾਹਿਬ ਤੋਂ ਕੁਲਦਮਨਰੂਪ ਸਿੰਘ, ਫਰੀਦਕੋਟ ਤੋਂ ਦਲੇਰ ਸਿੰਘ ਡੋਡ, ਮੋਗਾ ਤੋਂ ਰਛਪਾਲ ਸਿੰਘ ਸੋਸਣ ਅਤੇ ਸੰਗਰੂਰ ਸ਼ਹਿਰੀ ਤੋਂ ਸੁਖਵਿੰਦਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-