





Total views : 5947799







Total views : 5947799ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ. ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਘੁਟਾਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਕੱਤਰ ਪ੍ਰਤਾਪ ਸਿੰਘ ਨੂੰ ਮੁਅਤਲ ਕੀਤਾ ਹੈ।
ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਘੁਟਾਲੇ ਵਿੱਚ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਲਿਆ ਹੈ। ਸੂਤਰਾਂ ਮੁਤਾਬਕ ਸਕੱਤਰ ਪ੍ਰਤਾਪ ਸਿੰਘ ਵੱਲੋਂ ਜਾਰੀ ਚਿੱਠੀ ਦੇ ਅਧਾਰ ’ਤੇ ਹੀ ਮੈਨੇਜਰ ਗੁਰਦੁਆਰਾ ਅੰਬ ਸਾਹਿਬ ਵੱਲੋਂ ਜ਼ਮੀਨ ਵੇਚੀ ਗਈ ਸੀ। ਬੀਤੀ 13 ਫ਼ਰਵਰੀ ਨੂੰ ਹੀ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਗਿਆ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-