ਪੰਜਾਬ ਪੁਲਿਸ ਦੇ 19 ਅਫਸਰ ਕੀਤੇ ਗਏ ਤਬਦੀਲ ! ਇਕ ਆਈ.ਪੀ.ਐਸ ਸਮੇਤ 18 ਪੀ.ਪੀ.ਐਸ ਅਧਿਕਾਰੀ ਕੀਤੇ ਇਧਰੋ ਓਧਰ

4947132
Total views : 5947200

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ 
ਪੰਜਾਬ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕਰਦੇ ਹੋਏ ਇੱਕ ਆਈ.ਪੀ.ਐਸ ਅਧਿਕਾਰੀ ਤੇ 18 ਪੀ.ਪੀ.ਐਸ   ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਦੇ ਗਵਰਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News