





Total views : 5947188







Total views : 5947188ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਵੱਡਾ ਫੇਰ ਬਦਲ ਕਰਦਿਆਂ 35 ਤਹਿਸੀਲਦਾਰਾਂ ਤੇ 24 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।ਜਿੰਨਾ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ। ਤਬਦੀਲ ਕੀਤੇ ਗਏ ਤਹਿਸੀਲਦਾਰਾਂ ‘ਚੋ ਸ: ਲਛਮਣ ਸਿੰਘ ਨੂੰ ਡੇਰਾ ਬਾਬਾ ਨਾਨਕ ਤੋ ਤਬਦੀਲ ਕਰਕੇ ਤਰਨ ਤਾਰਨ ਵਿਖੇ ਨਿਯੁਕਤ ਕੀਤਾ ਗਿਆ ਹੈ, ਜੋ ਪਹਿਲਾਂ ਵੀ ਏਥੇ ਸੇਵਾਵਾਂ ਨਿਭਾਅ ਚੁੱਕੇ ਹਨ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-