





Total views : 5843117







Total views : 5843117ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸਾਰੇ ਮਿਹਨਤੀ ਅਤੇ ਅਗਾਂਹਵਧੂ ਆਗੂਆਂ ਦੀ ਕਾਰਗੁਜਾਰੀ ਅਤੇ ਸੇਵਾ ਦੇ ਮੱਦੇਨਜਰ ਵੱਖ-ਵੱਖ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਅੱਜ ਜਾਰੀ ਸੁਚੀ ਵਿੱਚ 12 ਸੀਨੀਅਰ ਮੀਤ ਪ੍ਰਧਾਨ, 18 ਜਨਰਲ ਸਕੱਤਰ, 20 ਮੀਤ ਪ੍ਰਧਾਨ ਅਤੇ 21 ਸੰਯੁਕਤ ਸਕੱਤਰ ਬਣਾਏ ਗਏ ਹਨ।ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਅਤੇ

ਜਥੇਬੰਦੀ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ :-ਜਿਹਨਾਂ ਆਗੂਆਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸੰਤ ਬਲਵੀਰ ਸਿੰਘ ਘੁੰਨਸ, ਸ. ਸੋਹਣ ਸਿੰਘ ਠੰਡਲ, ਸ. ਜੋਗਿੰਦਰ ਸਿੰਘ ਜਿੰਦੂ, ਸ਼੍ਰੀ ਦੇਸ ਰਾਜ ਸਿੰਘ ਧੁੱਗਾ, ਸ. ਬਿਕਰਮਜੀਤ ਸਿੰਘ ਖਾਲਸਾ, ਸ. ਦਰਬਾਰਾ ਸਿੰਘ ਗੁਰੂ, ਸ਼੍ਰੀ ਐਸ.ਆਰ ਕਲੇਰ, ਸ. ਸੂਬਾ ਸਿੰਘ ਬਾਦਲ, ਸ. ਬਲਦੇਵ ਸਿੰਘ ਖਹਿਰਾ, ਸ. ਹਰਪ੍ਰੀਤ ਸਿੰਘ ਮਲੋਟ, ਸ. ਰਾਮ ਸਿੰਘ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ. ਰਜਿੰਦਰ ਸਿੰਘ ਘੱਗਾ ਮਲੋਟ ਦੇ ਨਾਮ ਸ਼ਾਮਲ ਹਨ।
ਜਿਹਨਾਂ ਆਗੂਆਂ ਨੂੰ ਐਸ.ਸੀ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ –
ਸ. ਸਵਰਨ ਸਿੰਘ ਹਰੀਪੁਰਾ, ਸ. ਹਜੂਰਾ ਸਿੰਘ ਬਲਾਚੌਰ ਅਤੇ ਸ. ਨਛੱਤਰ ਸਿੰਘ ਸੁਮਨ ਬੰਗਾ ਦੇ ਨਾਮ ਸ਼ਾਮਲ ਹਨ।ਜਿਹਨਾਂ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਬਲਜੀਤ ਸਿੰਘ ਜਲਾਲਉਸਮਾਂ,
ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਗੁਲਜਾਰ ਸਿੰਘ ਦਿੜਬਾ, ਸ਼੍ਰੀ ਕਬੀਰ ਦਾਸ ਨਾਭਾ, ਡਾ. ਨਿਸ਼ਾਨ ਸਿੰਘ ਬੁਢਲਾਡਾ, ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ, ਸ. ਕੇਵਲ ਸਿੰਘ ਬਾਦਲ, ਸ. ਬਲਜਿੰਦਰ ਸਿੰਘ ਠੇਕੇਦਾਰ ਫਗਵਾੜਾ, ਸ. ਪ੍ਰਗਟ ਸਿੰਘ ਬਨਵਾਲੀਪੁਰ, ਬੀਬੀ ਸਤਵੀਰ ਕੌਰ ਮਨਹੇੜਾ ਖਰੜ, ਸ਼੍ਰੀ ਗਿਆਨ ਚੰਦ ਭੱਟੀ ਕੋਹਾਲਾ, ਸ. ਸ਼ੇਰ ਸਿੰਘ ਬਾਲੇਵਾਲ ਸੰਗਰੂਰ, ਸ਼੍ਰੀ ਬਲਬੀਰ ਚੰਦ ਕੋਲਧਾਰ, ਸ. ਗੁਰਤੇਜ ਸਿੰਘ ਘੁੜਿਆਣਾ, ਸ. ਭਜਨ ਸਿੰਘ ਮਾਹਲ ਅੰਮ੍ਰਿਤਸਰ, ਸ਼੍ਰੀ ਹੁਸਨ ਚੰਦ ਮਠਾਣ ਰੋਪੜ, ਸ. ਸਮੁੰਦਰ ਸਿੰਘ ਖਰੜ, ਸ੍ਰੀ ਆਰ.ਪੀ. ਸਿੰਘ ਸ਼ੈਲੀ ਰੋਪੜ, ਸ. ਅਮਰਜੀਤ ਸਿੰਘ ਮੱਕੋਵਾਲ ਸਾਬਕਾ ਚੇਅਰਮੈਨ ਜਿਲਾ ਪੀ੍ਸ਼ਦ ਅਤੇ ਸ. ਪ੍ਰੀਤਮ ਸਿੰਘ ਬੁਰਜਹਸਨ ਦੇ ਨਾਮ ਸ਼ਾਮਲ ਹਨ।
ਸ. ਰਣਬੀਰ ਸਿੰਘ ਬਲਾਚੌਰ ਨੂੰ ਐਸ.ਸੀ ਵਿੰਗ ਦਾ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।ਸ. ਤਰਸੇਮ ਸਿੰਘ ਲਾਲਬਾਈ ਸ਼੍ਰੀ ਮੁਕਤਸਰ ਸਾਹਿਬ ਨੂੰ ਐਸ.ਸੀ ਵਿੰਗ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ।
ਜਿਹਨਾਂ ਆਗੂਆਂ ਨੂੰ ਐਸ. ਸੀ ਵਿੰਗ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ- ਉਹਨਾਂ ਵਿੱਚ ਸ. ਮੇਜਰ ਸਿੰਘ ਆਧਨੀਆਂ, ਸ਼੍ਰੀ ਕਮਲਜੀਤ ਚਾਵਲਾ ਦੀਨਾਨਗਰ, ਸ. ਮਨਜੀਤ ਸਿੰਘ ਮਦਨੀਪੁਰ ਪਾਇਲ, ਸ਼੍ਰੀ ਰਵੀ ਮੋਹਨ ਭੋਆ, ਸ. ਨਾਥ ਸਿੰਘ ਹਮੀਦੀ ਮਹਿਲਕਲਾਂ, ਸ. ਮੇਲਾ ਸਿੰਘ ਮਪੀਆਣਾ, ਸ. ਪਰਮਜੀਤ ਸਿੰਘ ਫਰਮਾਹੀ, ਸ. ਰਘਬੀਰ ਸਿੰਘ ਦਰਦੀ, ਸ. ਭੂਰਾ ਸਿੰਘ ਭਾਈਦੇਸਾ, ਸ. ਰੰਗੀ ਸਿੰਘ ਖਾਰਾ, ਸ. ਬਖਸ਼ੀਸ ਸਿੰਘ ਡਿਆਲ ਰਾਜਪੂਤਾਂ, ਸ. ਕੇਵਲ ਸਿੰਘ ਸੋਹਤਾ, ਸ. ਸਤਨਾਮ ਸਿੰਘ ਜੰਡ ਮੰਗੋਲੀ, ਸ. ਮੋਹਨ ਸਿੰਘ ਚਮਿਆਰਾ, ਸ. ਚਰਨਜੀਤ ਸਿੰਘ ਸਹੋਤਾ, ਬਾਬਾ ਅਜੀਤ ਸਿੰਘ ਛੰਨਾਂ, ਸ. ਅੰਗਰੇਜ ਸਿੰਘ ਤਪਾਖੇੜਾ, ਸ. ਪਰਮਜੀਤ ਸਿੰਘ ਵਡਾਲੀ, ਸ. ਜਸਪ੍ਰੀਤ ਸਿੰਘ ਨੋਸਹਿਰਾ ਖੁਰਦ, ਸ. ਅਵਤਾਰ ਸਿੰਘ ਲਹਿਰਾ ਅਤੇ ਸ਼੍ਰੀ ਮਨਪ੍ਰੀਤ ਚੋਪੜਾ ਜਲੰਧਰ ਦੇ ਨਾਮ ਸ਼ਾਮਲ ਹਨ।
ਜਿਹੜੇ ਆਗੂ ਪ੍ਰਚਾਰ ਨਿਯੁਕਤ ਕੀਤੇ ਗਏ ਹਨ ਉਹਨਾਂ ਵਿੱਚ ਸ਼੍ਰੀ ਹੈਪੀ ਭੀਲ ਅੰਮ੍ਰਿਤਸਰ, ਸ. ਗੁਰਨਾਮ ਸਿੰਘ ਬਿਲਗਾ, ਸ. ਨਛੱਤਰ ਸਿੰਘ ਤੋਲਾਵਾਲਾ, ਸ. ਮੋਤੀ ਸਿੰਘ ਘਰਾਟ, ਸ. ਮਨਜੀਤ ਸਿੰਘ ਮਹਿਤੋਂ, ਸ. ਸੁਖਚੈਨ ਸਿੰਘ ਤਪਾਖੇੜਾ, ਸ. ਜੀਤ ਸਿੰਘ ਭਾਟੀਆ ਬੰਗਾ, ਡਾ. ਲਾਲ ਚੰਦ ਨਵਾਂਸ਼ਹਿਰ ਅਤੇ ਸ. ਬਿਕਰਮਜੀਤ ਸਿੰਘ ਖਾਲਸਾ ਲੁਧਿਆਣਾ ਦੇ ਨਾਮ ਸ਼ਾਮਲ ਹਨ।
ਜਿਹਨਾਂ ਆਗੂਆਂ ਨੂੰ ਵੱਖ-ਵੱਖ ਜੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਕੁਲਦੀਪ ਸਿੰਘ ਬੂਲੇਪੁਰ ਨੂੰ ਪ੍ਰਧਾਨ ਦੋਆਬਾ ਜੋਨ, ਸ. ਰਾਜਵਿੰਦਰ ਸਿੰਘ ਧਰਮਕੋਟ ਪ੍ਰਧਾਨ ਮਾਲਵਾ ਜੋਨ –1 ਜਿਸ ਵਿੱਚ ਜਿਲਾ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮੋਗਾ ਸ਼ਾਮਲ ਹਨ। ਇਸੇ ਤਰਾਂ ਸ. ਸਵਰਨ ਹੀਰੇਵਾਲਾ ਨੂੰ ਪ੍ਰਧਾਨ ਮਾਲਵਾ ਜੋਨ-2 ਜਿਸ ਵਿੱਚ ਜਿਲਾ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਫਾਜਲਿਕਾ ਅਤੇ ਜਿਲਾ ਫਰੀਦਕੋਟ ਸ਼ਾਮਲ ਹੋਣਗੇ। ਸ. ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਪ੍ਰਧਾਨ ਮਾਲਵਾ ਜੋਨ-3 ਜਿਸ ਵਿੱਚ ਜਿਲਾ ਪਟਿਆਲਾ, ਮੋਹਾਲੀ, ਫਹਿਤਗੜ੍ਹ ਸਾਹਿਬ ਅਤੇ ਰੋਪੜ ਜਿਲੇ ਸ਼ਾਮਲ ਹਨ। ਇਸੇ ਤਰਾਂ ਸ. ਕੁਲਦੀਪ ਸਿੰਘ ਲਾਲੀ ਬੋਪਰਾਏ ਬਾਜ ਸਿੰਘ ਨੂੰ ਮਾਝਾ ਜੋਨ ਦਾ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।