ਸ਼੍ਰੋਮਣੀ ਅਕਾਲੀ ਪੁਨਰ-ਸੁਰਜੀਤ ਦੇ ਜਥੇਬੰਧਕ ਢਾਂਚੇ ‘ਚ ਵਿਸਥਾਰ ! ਗਿਆਨੀ ਹਰਪ੍ਰੀਤ ਸਿੰਘ ਨੇ ਹੋਰ ਅਹੁਦੇਦਾਰਾਂ ਦੇ ਨਾਵਾਂ ਦਾ ਕੀਤਾ ਐਲਾਨ

4947122
Total views : 5947189

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਸ਼੍ਰੋਮਣੀ ਅਕਾਲੀ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨਾਤਮਕ ਢਾਂਚੇ ਨੂੰ ਨਵੀਂ ਗਤੀ ਦੇਣ ਲਈ ਅਹੁਦੇਦਾਰਾਂ ਦੀ ਸੂਚੀ ਦਾ ਵਿਸਥਾਰ ਕੀਤਾ ਗਿਆ ਹੈ। ਇਸ ਨਵੀਂ ਸੂਚੀ ਰਾਹੀਂ ਵਰਕਿੰਗ ਕਮੇਟੀ ਮੈਂਬਰਾਂ, ਮੀਤ ਪ੍ਰਧਾਨਾਂ, ਜਨਰਲ ਸਕੱਤਰਾਂ ਅਤੇ ਜਥੇਬੰਦਕ ਸਕੱਤਰਾਂ ਦੀਆਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News