





Total views : 5947201







Total views : 5947201ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਵਿੱਚ 26 ਅਤੇ 31 ਮਾਰਚ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 26 ਮਾਰਚ ਦਿਨ ਵੀਰਵਾਰ ਨੂੰ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ 26 ਮਾਰਚ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸੇ ਤਰ੍ਹਾਂ 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
