ਦਰਜਨ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਤੋ ਬਾਅਦ ਅੱਧੀ ਦਰਜਨ ਆਈ.ਪੀ.ਐਸ ਅਧਿਕਾਰੀ ਵੀ ਕੀਤੇ ਤਬਦੀਲ

4947132
Total views : 5947201

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ / ਬੀ.ਐਨ.ਈ ਬਿਊਰੋ

ਪੰਜਾਬ ਸਰਕਾਰ ਨੇ ਸਿਵਲ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕਰਦਿਆਂ 12 ਆਈ.ਏ.ਐਸ ਤੇ ਇਕ ਪੀ.ਸੀ.ਐਸ਼ ਅਧਿਕਾਰੀ ਤੇ ਤਬਾਦਲੇ ਤੋ ਬਾਅਦ ਅੱਜ ਸ਼ਾਮ ਅੱਧੀ ਦਰਜਨ (ਛੇ) ਆਈ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਿੰਨਾ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News