





Total views : 5947051







Total views : 5947051ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵਲੋ ਪੰਜਾਬ ਪੁਲਿਸ ਦੇ ਤਬਦੀਲ ਕੀਤੇ ਗਏ ਸੀਨੀਅਰ ਅਧਿਕਾਰੀਆਂ ‘ਚ ਸ੍ਰੀ ਸ਼ਰਦ ਸਤਿਆ ਚੌਹਾਨ ਨੂੰ ਵਿਜੀਲੈਸ ਦੀ ਕਮਾਨ ਸੌਪਦਿਆਨਵਾਂ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਇਸਦੇ ਨਾਲ ਹੀ ਸੀਨੀਅਰ ਆਈਪੀਐਸ ਅਧਿਕਾਰੀ ਪੀਕੇ ਸਿਨ੍ਹਾ ਨੂੰ ਸਪੈਸ਼ਲ ਡੀਜੀਪੀ ਲਾ ਐਂਡ ਆਰਡਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
