





Total views : 5946826







Total views : 5946826ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ

ਕਪੂਰਥਲਾ ਦੀ ਪੁਲਿਸ ਸੁਪਰਡੈਂਟ ਮਾਧਵੀ ਸ਼ਰਮਾ ਨੇ ਕਿਹਾ ਕਿ ਪਰਿਵਾਰ ਦੇ ਬਿਆਨ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਮੌਕੇ ’ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਸਾਥੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਐਸ.ਪੀ. ਫਗਵਾੜਾ ਨੇ ਦੱਸਿਆ ਕਿ ਡੀ.ਐਸ.ਪੀ. ਦੀ ਐਸ.ਟੀ.ਐਫ਼. ਤੋਂ ਬਦਲੀ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਆਪਣਾ ਸਰਕਾਰੀ ਹਥਿਆਰ ਜਮ੍ਹਾਂ ਕਰਵਾਉਣਾ ਸੀ। ਅੱਜ ਉਹ ਹਥਿਆਰ ਦੀ ਸਫਾਈ ਕਰ ਰਹੇ ਸਨ, ਜਿਸ ਦੌਰਾਨ ਅਚਾਨਕ ਗੋਲੀ ਚੱਲ ਗਈ ਅਤੇ ਇਹ ਘਟਨਾ ਵਾਪਰ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-