





Total views : 5946827







Total views : 5946827ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਕਾਂਗਰਸ ਵਿਚ ਸੰਗਠਨਾਤਮਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਚੁੱਕਦੇ ਹੋਏ ਕਾਂਗਰਸ ਹਾਈਕਮਾਂਡ ਨੇ 20 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਸ ਮੌਕੇ ‘ਤੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਜਤਾਈਆਂ ਗਈਆਂ ਹਨ।ਨਿਯੁਕਤ ਕੀਤੇ ਪ੍ਰਧਾਨਾਂ ਦੀ ਸੂਚੀ ਹੇਠ ਲ਼ਿਖੇ ਅਨੁਸਾਰ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
