ਸੁਖਦੀਪ ਸਿੱਧੂ ਦੇ ਪਿਤਾ ਮਾ: ਜੋਗਾ ਸਿੰਘ ਦੇ ਦੇਹਾਂਤ ‘ਤੇ ਸਿੱਧੂ ਪ੍ਰੀਵਾਰ ਨਾਲ ਦੁੱਖ ਸਾਝਾਂ ਕਰਨ ਲਈ ਬਿਕਰਮ ਮਜੀਠੀਆ ਸਮੇਤ ਪੁੱਜੀਆ ਨਾਮਵਰ ਸਖਸ਼ੀਅਤਾਂ ਤੇ ਪੱਤਰਕਾਰ ਭਾਈਚਾਰਾ

4913025
Total views : 5895167

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਸਰਬੱਤ ਦਾ ਭਲਾ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਤੇ ਪੱਤਰਕਾਰੀ ਖੇਤਰ ਨਾਲ ਜੁੜੇ ਰਹੇ ਸ: ਸੁਖਦੀਪ ਸਿੰਘ ਸਿੱਧੂ ਦੇ ਪਿਤਾ ਮਾ: ਜੋਗਾ ਸਿੰਘ ਜਿੰਨਾ ਦਾ ਕੁਝ ਸਮਾ ਬੀਮਾਰ ਰਹਿਣ ਉਪਰੰਤ ਬੀਤੇ ਦਿਨ ਦੇਹਾਂਤ ਹੋ ਗਿਆ ਸੀ।

ਮਾ: ਜੋਗਾ ਸਿੰਘ ਨਮਿਤ ਭੋਗ ਤੇ ਅੰਤਿਮ ਅਰਦਾਸ ਪਹਿਲੀ ਮਈ ਨੂੰ ਮਜਵਿੰਡ ਗੋਪਾਲਪੁਰਾ ਵਿਖੇ ਹੋਵੇਗੀ

ਜਿੰਨਾ ਦੇ ਦੇਹਾਂਤ ਤੇ ਸਿੱਧੂ ਪ੍ਰੀਵਾਰ ਨਾਲ ਨਾਲ ਦੁੱਖ ਵੰਡਾਉਣ ਅਤੇ ਅਫ਼ਸੋਸ ਪ੍ਰਗਟ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ: ਐਸ.ਪੀ.ਸਿੰਘ ਓਬਰਾਏ,

ਹ ‘ਆਪ’ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਸੀਨੀਅਰ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ, ਆਪ ਆਗੂ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਮੇਜਰ ਸ਼ਿਵਚਰਨ ਸ਼ਿਵੀ, ਲਖਬੀਰ ਸਿੰਘ ਗਿੱਲ, ਚੇਅਰਮੈਨ ਪ੍ਰਗਟ ਸਿੰਘ ਚੋਗਾਵਾਂ, ਪ੍ਰਿੰਸੀਪਲ ਗੁਰਦੇਵ ਸਿੰਘ ਖ਼ਾਲਸਾ ਕਾਲਜ ਚਵਿੰਡਾ ਦੇਵੀ, ਪ੍ਰਿੰਸੀਪਲ ਸੰਤੋਖ ਸਿੰਘ ਸਿੱਧੂ, ਪ੍ਰੋ: ਸਤਨਾਮ ਸਿੰਘ ਖ਼ਾਲਸਾ ਕਾਲਜ ਅੰਮ੍ਰਿਤਸਰ, ਪ੍ਰੋ: ਜਗਦੀਪ ਸਿੰਘ ਚੰਡੀਗੜ੍ਹ, ਪ੍ਰਿੰਸੀਪਲ ਪਰਮਜੀਤ ਕੌਰ,ਆਕਾਸ਼ਦੀਪ ਸਿੰਘ ਮਜੀਠੀਆ, ਪ੍ਰਿੰਸੀਪਲ ਕੰਵਲਜੀਤ ਸਿੰਘ ਮਜੀਠਾ, ਸਰਬੱਤ ਦਾ ਭਲਾ ਟਰੱਸਟ ਦੇ ਸਲਾਹਕਾਰ ਰਵਿੰਦਰ ਸਿੰਘ ਰੌਬਿਨ, ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸ਼ਿਸ਼ਪਾਲ ਸਿੰਘ ਲਾਡੀ, ਮਨਪ੍ਰੀਤ ਸਿੰਘ ਸੰਧੂ, ਜਗਦੇਵ ਸਿੰਘ ਛੀਨਾ, ਨਵਜੀਤ ਸਿੰਘ ਘਈ, ਹਰਦੀਪ ਸਿੰਘ ਖਿਲਚੀਆਂ, ਵਧੀਕ ਜ਼ਿਲ੍ਹਾ ਅਟਾਰਨੀ ਕੰਵਰਜੀਤ ਸਿੰਘ ਗਿੱਲ, ਸਰਪੰਚ ਬਲਦੇਵ ਸਿੰਘ ਡੱਡੀਆਂ, ਪਹਿਲਵਾਨ ਕੁਲਦੀਪ ਸਿੰਘ ਚੋਗਾਵਾਂ, ਚੇਅਰਮੈਨ ਜੈ਼ਲ ਸਿੰਘ ਗੋਪਾਲਪੁਰ, ਸਰਪੰਚ ਨਿਰੰਜਣ ਸਿੰਘ ਮਜਵਿੰਡ, ਸਾਬਕਾ ਸਰਪੰਚ ਅਰਜੀਤ ਸਿੰਘ ਕੌੜਾ, ਸਾਬਕਾ ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਹਰਬਿੰਦਰ ਸਿੰਘ ਰਾਣਾ ਖੁਸ਼ੀਪੁਰ, ਹਰਿੰਦਰ ਸਿੰਘ ਸੇਖੋਂ, ਨਿਸ਼ਾਨ ਸਿੰਘ ਮਨਿਹਾਲਾ, ਐਡਵੋਕੇਟ ਅਮਨਦੀਪ ਗੋਪਾਲਪੁਰ, ਪੱਤਰਕਾਰ ਮਿੱਤਰਪਾਲ ਸਿੰਘ ਰੰਧਾਵਾ, ਪਲਵਿੰਦਰ ਸਿੰਘ ਸਰਹਾਲਾ, ਭੁਪਿੰਦਰ ਸਿੰਘ ਕੱਥੂਨੰਗਲ, ਜਗਤਾਰ ਸਿੰਘ ਸਹਿਮੀ, ਸਰਬਜੀਤ ਸਿੰਘ ਮਜੀਠਾ, ਸਤਪਾਲ ਸਿੰਘ ਢੱਡੇ, ਦਲਵਿੰਦਰ ਸਿੰਘ ਰੰਧਾਵਾ, ਵਿਨੋਦ ਕੁਮਾਰ ਭੀਲੋਵਾਲ, ਜਰਨੈਲ ਸਿੰਘ ਤੱਗੜ ਅਤੇ ਸਰਪੰਚ ਰਾਜ ਕੁਮਾਰ ਲੁੱਧੜ ਤੋਂ ਇਲਾਵਾ ਵੱਖ ਵੱਖ ਸਿਆਸੀ, ਸਮਾਜਿਕ ਅਤੇ ਪੱਤਰਕਾਰੀ ਦੇ ਖੇਤਰਾਂ ਨਾਲ ਸਬੰਧਤ ਕਾਰਕੁੰਨ  ਉਨਾਂ ਦੇ ਗ੍ਰਹਿ ਵਿਖੇ ਪੁੱਜੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News