





Total views : 5946734







Total views : 5946734ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵਲੋ ਸੱਤ ਆਈ.ਏ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪੰਜਾਬ ਸਰਕਾਰ ਦੇ-ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।2003 ਬੈਚ ਦੇ ਆਈਏਐਸ ਅਧਿਕਾਰੀ ਕਮਲ ਕਿਸ਼ੋਰ ਯਾਦਵ ਨੂੰ ਜਨਰਲ ਪ੍ਰਸ਼ਾਸਨ ਅਤੇ ਤਾਲਮੇਲ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਕੋਲ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗਾਂ ਦੇ ਨਾਲ-ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦਾ ਵਾਧੂ ਚਾਰਜ ਵੀ ਹੈ। ਪੱਲਵੀ ਮਿਸ਼ਰਾ ਨੂੰ ਕਲਾਨੌਰ ਦਾ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਨਿਯੁਕਤ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

