





Total views : 5946723







Total views : 5946723ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੋ਼ਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵੱਲੋਂ ਜਿਲਾ ਤਰਨਤਾਰਨ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਹਲਕਾ ਖੇਮਕਰਨ ਤੋਂ ਵਿਧਾਇਕ ਰਹਿ ਚੁੱਕੇ ਹਨ, ਜਿਲਾ ਤਰਨਤਾਰਨ ਦੇ ਜਿਲਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-