





Total views : 5946685







Total views : 5946685ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅੱਜ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਸਿੰਘ ਮਾਨ ਵੱਲੋਂ ਸੁਰਜੀਤ ਸਿੰਘ ਰੱਖੜਾ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਸਮਾਣਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਹ ਅਕਾਲੀ ਦਲ ਬਾਦਲ ਸਰਕਾਰ ਸਮੇਂ ਉਹ ਕੈਬਨਿਟ ਮੰਤਰੀ ਵੀ ਰਹੇ ਸਨ।ਉਨਾਂ ਨੇ ਕਿਹਾ ਕਿ ਸੀ ਕਿ ਬੇਅਦਬੀ ਕਾਨੂੰਨ ਬਣਨ ਦੀ ਸ਼ਰਤ ‘ਤੇ ਉਹ ਆਮ ਆਦਮੀ ਪਾਰਟੀ ਨਾਲ ਆਪਣੀ ਕਮਿਟਮੈਂਟ ਨਿਭਾ ਰਹੇ ਹਨ ਅਤੇ ਸਰਕਾਰ ਵੱਲੋਂ ਬਿੱਲ ਪਾਸ ਹੋਣ ‘ਤੇ ਗਵਰਨਰ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਉਹ AAP ਵਿੱਚ ਸ਼ਾਮਲ ਹੋ ਰਹੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-