ਸਾਬਕਾ ਐਸ.ਪੀ. ਵਿਜੀਲੈਂਸ ਅਮਨਦੀਪ ਕੌਰ ਅਤੇ ਕਾਰੋਬਾਰੀ ਰਾਜਿੰਦਰ ਸਿੰਘ ਗੋਪੀ ਨੂੰ ਮੋਹਾਲੀ ਦੀ ਅਦਾਲਤ ਨੇ ਈ.ਟੀ.ਓ ਖੁਦਕਸ਼ੀ ਮਾਮਲੇ ‘ਚ ਸੁਣਾਈ 3-3 ਸਾਲ ਦੀ ਕੈਦ

4946723
Total views : 5946686

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅਦਾਲਤ ਨੇ ਦੋਵਾਂ ਨੂੰ ਭਾਰਤੀ ਦੰਡਾਵਲੀ  ਦੀ ਧਾਰਾ 306 (ਖੁਦਕੁਸ਼ੀ ਲਈ ਉਕਸਾਉਣਾ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਦੋਸ਼ੀ ਪਾਇਆ ਹੈ। ਅਦਾਲਤ ਮੁਤਾਬਕ ਇਨ੍ਹਾਂ ਦੋਵਾਂ ਨੇ ਮਿਲ ਕੇ ਈ.ਟੀ.ਓ. ਰਣਜੀਤ ਸਿੰਘ ਨੂੰ ਰਿਸ਼ਵਤ ਦੇ ਇੱਕ ਝੂਠੇ ਕੇਸ ਵਿੱਚ ਫਸਾਇਆ ਸੀ, ਜਿਸ ਕਾਰਨ ਉਹ ਗੰਭੀਰ ਮਾਨਸਿਕ ਤਣਾਅ ਵਿੱਚ ਚਲੇ ਗਏ ਅਤੇ ਅੰਤ ਉਨ੍ਹਾਂ ਨੇ ਮੌਤ ਨੂੰ ਗਲੇ ਲਗਾ ਲਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News