ਨਗਰ ਪੰਚਾਇਤ ਅਜਨਾਲਾ ਦੀ 26 ਮਈ ਨੂੰ ਹੋਣ ਵਾਲੀ ਚੋਣ ਮੁਲਤਵੀ ਹੋਣ ਸਬੰਧੀ ਸਥਾਨਿਕ ਸਰਕਾਰਾਂ ਵਿਭਾਗ ਨੇ ਰਸਮੀ ਪੱਤਰ ਕੀਤਾ ਜਾਰੀ

4946697
Total views : 5946646

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਬਾਰਡਰ ਨਿਊਜ ਸਰਵਿਸ 

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਉਪਰੰਤ ਨਗਰ ਪੰਚਾਇਤ ਅਜਨਾਲਾ ਦੀਆਂ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਮੁਲਤਵੀ ਕਰਨ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਿਖਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ I ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

ad
Share this News