ਪੰਜਾਬ ਵਿਚ ਸਕੂਲਾਂ ਅਤੇ ਦਫ਼ਤਰਾਂ ਦਾ ਬਦਲਿਆ ਸਮਾਂ !25 ਮਈ ਤੋਂ ਸਕੂਲ ਤੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਲੱਗਣਗੇ

4946723
Total views : 5946686

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਪੰਜਾਬ ਵਿੱਚ ਦਿਨੋਂ-ਦਿਨ ਵਧ ਰਹੀ ਅਸਹਿ ਗਰਮੀ ਅਤੇ ਭਿਆਨਕ ਲੂ ਦੇ ਕਹਿਰ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨਾਗਰਿਕਾਂ, ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਇੱਕ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਫੇਸਬੁੱਕ ਖਾਤੇ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

naidunia_image
Share this News