





Total views : 5946581







Total views : 5946581ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਪੰਜਾਬ ਵਿੱਚ ਵਧਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਾਰੇ ਸਕੂਲਾਂ ਦਾ ਸਮਾਂ ਬਦਲਿਆ ਹੈ ਅਤੇ ਸਕੂਲ 2 ਸ਼ਿਫਟਾਂ ਵਿੱਚ ਖੁੱਲ੍ਹਣਗੇ। ਜਿਸ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਪੰਜਾਬ ਸਰਕਾਰ ਨੇ ਭਖਦੀ ਗਰਮੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਿਸ ਦੇ ਮੁਤਾਬਕ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਸਵੇਰੇ 7:00 ਵਜੇ ਤੋਂ 10:00 ਵਜੇ ਪਹਿਲੀ ਸ਼ਿਫਟ ਅਤੇ 10:30 ਵਜੇ ਤੋਂ 1:30 ਵਜੇ ਤੱਕ ਦੂਜੀ ਸ਼ਿਫਟ ਵਿੱਚ ਖੁੱਲ੍ਹਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
ਨੋਟੀਫਿਕੇਸ਼ਨ ਜਾਰੀ

