ਪੰਜਾਬ ਸਰਕਾਰ ਨੇ ਸਰਕਾਰੀ ਤੇ ਨਿੱਜੀ ਸਕੂਲਾਂ ‘ਚ 1ਜੂਨ ਤੋ 30 ਜੂਨ ਤੱਕ ਕੀਤਾ ਛੁੱਟੀਆਂ ਦਾ ਐਲਾਨ

4946649
Total views : 5946580

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 
ਪੰਜਾਬ ਸਰਕਾਰ ਨੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਰਹਿਣਗੀਆਂ। ਹੁਕਮ ਜਾਰੀ ਕਰ ਦਿੱਤੇ ਗਏ ਹਨ। ਤੇਜ਼ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ।ਗਰਮੀਆਂ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਸਕੂਲ 1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ।ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀਆਂ ਕਾਪੀਆਂ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

ad
Share this News