





Total views : 5946529







Total views : 5946529ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵਲੋ ਅੱਜ ਪੁਲਿਸ ਦੇ 14 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ , ਜਿੰਨਾ ਵਿੱਚ 11 ਆਈ.ਪੀ.ਐਸ ਤੇ 3 ਪੀ.ਪੀ.ਐਸ ਅਧਿਕਾਰੀ ਸ਼ਾਮਿਲ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੂੰ ਹਟਾ ਦਿੱਤਾ ਗਿਆ ਹੈ। ਫਰੀਦਕੋਟ ਦੇ ਐਸਐਸਪੀ ਪ੍ਰਗਿਆ ਜੈਨ ਨੂੰ AIG ਲਾਅ ਐਂਡ ਆਰਡਰ ,ਪੰਜਾਬ ਲਾਇਆ ਗਿਆ ਹੈ, ਜਦਕਿ ਸੁਹੇਲ ਕਾਸਿਮ ਮੀਰ ਨੂੰ AIG ਪਰਸੋਨਲ-1 ਪੰਜਾਬ ਨਿਯੁਕਤ ਕੀਤਾ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੂੰ ਬਦਲ ਕੇ ਡੀਆਈਜੀ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਸੀਪੀ ਨਿਯੁਕਤ ਕੀਤਾ ਗਿਆ ਹੈ। IPS ਸੰਦੀਪ ਗੋਇਲ ਨੂੰ DIG ਲੁਧਿਆਣਾ ਰੇਂਜ ਲਾਇਆ ਗਿਆ ਹੈ। ਹੋਰ ਟਰਾਂਸਫਰ ਕੀਤੇ ਅਧਿਕਾਰੀਆ ਦੀ ਲਿਸਟ ਹੇਠਾਂ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


