





Total views : 5946299







Total views : 5946299ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬੰਡਾਲਾ / ਅਮਰਪਾਲ ਸਿੰਘ ਬੱਬੂ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਿਆਂ ਤੇ ਕਾਰੋਬਾਰ ਕਰਨ ਵਾਲਿਆਂ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਅਤੇ ਅਪਰਾਧਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ|
ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਅਤੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ : ਏਐਸਆਈ ਨਰਿੰਦਰ ਪਾਲ ਸਿੰਘ
ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਏਐਸਆਈ ਨਰਿੰਦਰ ਪਾਲ ਸਿੰਘ ਨੇ ਪੁਲਿਸ ਚੌਂਕੀ ਟਾਂਗਰਾ ਦਾ ਚਾਰਜ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਦਿਆਂ ਕਿਹਾ ਕਿ ਪੁਲਿਸ ਨੂੰ ਹਰ ਸਮੇਂ ਮੌਕੇ ਤੇ ਸੱਚੀ ਇਤਲਾਹ ਦਿੱਤੀ ਜਾਵੇ ਹਰ ਇੱਕ ਨੂੰ ਇਨਸਾਫ ਮਿਲੇਗਾ ।ਕਿਸੇ ਨੂੰ ਵੀ ਕੋਈ ਮੁਸ਼ਕਿਲ ਹੋਵੇ ਤਾਂ ਉਹ ਮੇਰੇ ਫੋਨ ਤੇ ਸੰਪਰਕ ਕਰ ਸਕਦਾ ਹੈ ਜਾਂ ਬਿਨਾਂ ਕਿਸੇ ਝਿਜਕ ਤੇ ਚੌਂਕੀ ਉਨਾ ਦੇ ਦਫਤਰ ਵਿੱਚ ਆ ਕੇ ਮਿਲ ਸਕਦਾ ਹੈ । ਪੁਲਿਸ ਨੂੰ ਹਮੇਸ਼ਾ ਲੋਕਾਂ ਦੇ ਸਹਿਯੋਗ ਦੀ ਬਹੁਤ ਜਿਆਦਾ ਜਰੂਰਤ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
