ਭਲਕੇ 28 ਜੂਨ ਨੂੰ ਅੰਮ੍ਰਿਤਸਰ ‘ਚ ਮੁੱਖ ਮੰਤਰੀ ਮਾਨ ਨੇ ਆਪ ਵਧਾਇਕਾਂ ਦੀ ਬਲਾਈ ਮੀਟਿੰਗ

4948632
Total views : 5949235

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਵਧਾਇਕਾਂ ਦੀ ਇਕ ਜਰੂਰੀ ਮੀਟਿੰਗ ਭਲਕੇ 28 ਜੂਨ ਨੂੰ ਅੰਮ੍ਰਿਤਸਰ ‘ਚ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਿਚ ਹੋਵੇਗੀਜਿਸ ਵਿੱਚ ਪੰਜਾਬ ਦੇ ਤਿੰਨ ਦਿਨਾਂ ਦੇ ਦੌਰੇ ‘ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹ ਸਕਦੇ ਹਨ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News