





Total views : 5945682







Total views : 5945682ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਪੰਜਾਬ ਸਰਕਾਰ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਨੂੰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਕਰਮਜੀਤ ਸਿੰਘ ਰਿੰਟੂ ਬਤੌਰ ਚੇਅਰਮੈਨ ਨਗਰ ਸੁਧਾਰ ਟਰੱਸਟ ਜਿੰਮੇਵਾਰ ਨਿਭਾਅ ਰਹੇ ਸਨ। ਇਸ ਦੌਰਾਨ ਸਰਬਜੋਤ ਸਿੰਘ ਧੰਜਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-