ਪੰਜਾਬ ਸਰਕਾਰ ਨੇ 16 ਡੀ.ਐਸ.ਪੀਜ ਨੂੰ ਤਰੱਕੀ ਦੇ ਕੇ ਐਸ.ਪੀ ਬਣਾਇਆ

4945968
Total views : 5945680

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਵਲੋਂ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਐਸ.ਪੀ ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵਲੋਂ ਜਾਰੀ ਹੁਕਮ ਮੁਤਾਬਿਕ ਡੀ.ਐਸ.ਪੀਜ਼ ਸੁਖਅਮ੍ਰਿਤ ਸਿੰਘ ਰੰਧਾਵਾ, ਹਰਸਿਮਰਤ ਸਿੰਘ ਛੇਤਰਾ, ਦਲਜੀਤ ਸਿੰਘ, ਸਤਿੰਦਰ ਕੁਮਾਰ, ਤਜਿੰਦਰ ਪਾਲ ਸਿੰਘ, ਸੰਜੀਵ ਗੋਇਲ, ਕੁਲਦੀਪ ਸਿੰਘ, ਰਕੇਸ਼ ਕੁਮਾਰ, ਕਰਮਵੀਰ ਸਿੰਘ, ਦਲਬੀਰ ਸਿੰਘ, ਨਿਰਵੈਰ ਸਿੰਘ, ਗਗਨਦੀਪ ਸਿੰਘ, ਸੰਜੀਵ ਕੁਮਾਰ, ਮਨੀਸ਼ ਕੁਮਾਰ, ਮਹੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਇਨ੍ਹਾਂ ਨੂੰ ਐਸ.ਪੀ ਵਜੋਂ ਪਦਉਨਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋ ਡੀ.ਐਸ.ਪੀ ਤੋ ਐਸ.ਪੀ ਵਜੋ ਪਦਉਨਤ ਕੀਤੇ ਗਏ ਅਧਿਕਾਰੀਆ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News