ਰਵਨੀਤ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਪ੍ਰਵਾਨ

4945962
Total views : 5945673

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਜਾਣਕਾਰੀ ਅਨੁਸਾਰ, ਰਵਨੀਤ ਸਿੰਘ ਬਿੱਟੂ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨੂੰ ਸੌਂਪਿਆ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਸ ਨੂੰ ਪ੍ਰਵਾਨ ਕਰਦਿਆਂ ਅਗਲੇਰੀ ਕਾਰਵਾਈ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ਨੂੰ ਪ੍ਰਵਾਨ ਕਰਦਿਆਂ ਮੰਤਰੀ ਪਰਿਸ਼ਦ ਤੋਂ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News