





Total views : 5945667







Total views : 5945667ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਡਾਕਟਰ ਦੇ ਬੈਗ ਅਤੇ ਆਈ 20 ਕਾਰ ਦੀ ਤਲਾਸ਼ੀ ਲੈਣ ਦੌਰਾਨ 997 ਲਾਲ ਰੰਗ ਦੇ ਕੈਪਸੂਲ, 2 ਮੋਬਾਈਲ ਫੋਨ, 2630 ਰੁਪਏ ਭਾਰਤੀ ਕਰੰਸੀ, 1490 ਕੈਪਸੂਲ, 2050 ਗੋਲੀਆਂ, 53 ਗ੍ਰਾਮ ਚਰਸ ਵਰਗਾ ਪਦਾਰਥ ਬਰਾਮਦ ਕੀਤਾ ਗਿਆ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਥਾਣਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਪਰਚਾ ਦਰਜ ਕਰਦੇ ਹੋਏ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਲਾਂਬਾ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਪਾਸੋਂ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਕਿੰਨੇ ਸਮੇਂ ਤੋਂ ਜੇਲ੍ਹ ਅੰਦਰ ਨਸ਼ੀਲੇ ਪਦਾਰਥ ਅਤੇ ਹੋਰ ਸਮਾਨ ਲਿਜਾ ਚੁੱਕਾ ਹੈ।