





Total views : 5945167







Total views : 5945167ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਪੁਲਿਸ ਵਿਭਾਗ ਵਿੱਚ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ ਆਈ.ਪੀ.ਐਸ਼ ਅਫ਼ਸਰ ਹਰਮਨਬੀਰ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੇ ਅਹੁਦੇ ’ਤੇ ਕਾਇਮ ਰੱਖਦਿਆਂ ਐਡਿਸ਼ਨਲ ਚਾਰਜ ਕਮਿਸ਼ਨਰ ਆਫ ਪੁਲਿਸ, ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰਮਨਬੀਰ ਸਿੰਘ ਐਡਿਸ਼ਨਲ ਜ਼ਿੰਮੇਵਾਰੀ ਆਈ.ਪੀ.ਐਸ਼ ਅਫ਼ਸਰ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

