ਸੁਤੰਤਰਤਾ ਦਿਵਸ ਦੇ ਮੱਦੇਨਜ਼ਰ !ਅੰਮ੍ਰਿਤਸਰ ਦੇ ਨਵਨਿਯੁਕਤ ਪੁਲਿਸ ਕਮਿਸ਼ਨਰ ਗਿੱਲ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

4945584
Total views : 5945105

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਸੁਰੱਖਿਆ ਪ੍ਰਬੰਧਾਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਦਿਸ਼ਾ ਨਿਰਦੇਸ਼

 

 

ਇਸ ਦੌਰਾਨ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –

Share this News