ਅੰਗਦਦੀਪ ਸਿੰਘ ਸੋਹਲ ਨੂੰ ਮਿਲੀ ਵੱਡੀ ਜੁਮੇਵਾਰੀ ‘ਆਪ’ ਨੇ ਜਿਲਾ ਤਰਨ ਤਾਰਨ ਦਾ ਲਗਾਇਆ ਇੰਚਾਰਜ ! ਦੋ ਹੋਰ ਜਿਲਾ ਇੰਚਾਰਜਾਂ ਦੇ ਨਾਵਾਂ ਦਾ ਕੀਤਾ ਐਲਾਨ

4946947
Total views : 5946971

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ ਮਿਲੇ ਹਨ। 
ਅੰਗਦ ਦੀਪ ਸਿੰਘ ਸੋਹਲ ਨੂੰ ਤਰਨਤਾਰਨ ਦਾ ਜ਼ਿਲ੍ਹਾ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਦੀ ਜ਼ਿੰਮੇਵਾਰੀ ਮਨਦੀਪ ਸਿੰਘ ਗਿੱਲ ਨੂੰ ਸੌਂਪੀ ਗਈ ਹੈ, ਜਦਕਿ ਨਵਲਦੀਪ ਸਿੰਘ ਨੂੰ ਪਟਿਆਲਾ ਅਰਬਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਵੱਲੋਂ ਇਨ੍ਹਾਂ ਨਿਯੁਕਤੀਆਂ ਨੂੰ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਵੱਲ ਅਹਿਮ ਕਦਮ ਦੱਸਿਆ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News