ਸਾਬਕਾ ਖੇਤੀਬਾੜੀ ਅਧਿਕਾਰੀ ਡਾ: ਕ੍ਰਿਪਾਲ ਸਿੰਘ ਢਿਲ਼ੋ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਸਨਮਾਨਿਤ

4946947
Total views : 5946971

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਅੱਜ ਦੇਸ਼ ਦੇ ਮਨਾਏ ਗਏ 80ਵੇ ਅਜਾਦੀ ਦਿਵਸ ‘ਤੇ ਬਤੌਰ ਮੁੱਖ ਮਹਿਮਾਨ ਵਜੋ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਆਰੋੜਾ ਵਲੋ ਅਜਾਦੀ ਘੁਲਾਟੀਆਂ ਦੇ ਪ੍ਰੀਵਾਰਾਂ ਨੂੰ ਸਨਮਾਨਿਤ ਕਰਨ ਦੇ ਸੰਦਰਭ ‘ਚ ਇਲਾਕਾ ਝਬਾਲ ਦੇ ਫਰੀਡਮ ਫਾਈਟਰ

ਸਵ: ਅਰਜਨ ਸਿੰਘ (ਭੁੱਜੜਾਂਵਾਲਾ) ਦੇ ਪੋਤਰੇ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਡਾ: ਕ੍ਰਿਪਾਲ ਸਿੰਘ ਢਿਲੋ ਹੋਰਨਾਂ  ਨੂੰ ਸਨਮਾਨਿਤ ਕਰਦਿਆ ਕਿਹਾ ਕਿ ਇੰਨਾ ਦੇ ਪੁਰਖਿਆ ਦੀ ਕੁਰਬਾਨੀਆਂ ਕਾਰਨ ਹੀ ਅਸੀ ਅਜਾਦ ਫਿਜਾ ਵਿੱਚ ਸਾਹ ਲੈ ਰਹੇ ਹਾਂ। ਜਿਸ ਕਰਕੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲਿਆ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News