





Total views : 5946971







Total views : 5946971ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸਵੇਰੇ ਲਗਭਗ 10.30 ਵਜੇ ਦੇਹਰਾਦੂਨ-ਪੰਚਕੂਲਾ ਨੈਸ਼ਨਲ ਹਾਈਵੇ ‘ਤੇ ਸਰਸਾਵਾਰ ਦੇ ਕੋਲ ਉਨ੍ਹਾਂ ਦੀ ਸਕਾਰਪੀਓ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਤੇ ਉਛਲ ਕੇ ਦੂਜੀ ਲੇਨ ਵਿਚ ਚਲੀ ਗਈ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਉਸ ਦੀ ਟੱਕਰ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਟੱਕਰ ਇੰਨੀ ਤੇਜ਼ ਸੀ ਕਿ ਧਮਾਕੇ ਵਰਗੀ ਆਵਾਜ਼ ਹੋਈ। ਕਾਰ ਦੇ ਅਗਲੇ ਹਿੱਸੇ ਦੇ ਪਰਖੱਚੇ ਉਡ ਗਏ। ਸਕਾਰਪੀਓ ਦੇ ਸਾਈਡ ਵਾਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।