ਭਲਕੇ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ

4946947
Total views : 5946971

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਇਹ ਐਲਾਨ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸਫਲਤਾ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪਾਏ ਗਏ ਸਹਿਯੋਗ ਨੂੰ ਮੁੱਖ ਰੱਖਦਿਆਂ ਕੀਤਾ ਹੈ।ਇਸ ਤਹਿਤ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਹੋਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News