ਪੰਜਾਬ ਸਰਕਾਰ ਵਲੋਂ 10 ਆਈ.ਏ.ਐਸ. ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਇਆ ਗਿਆ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ)

4948585
Total views : 5949172

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ  ਨਿਊਜ ਸਰਵਿਸ 

ਪੰਜਾਬ ਸਰਕਾਰ ਵਲੋਂ ਫੇਜ-11 ਦੀ ਟ੍ਰੇਨਿੰਗ ਕਰਨ ਉਪਰੰਤ 10 ਆਈ.ਏ.ਐਸ. ਅਧਿਕਾਰੀਆਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਮੋਗਾ, ਜਲੰਧਰ, ਮੋਹਾਲੀ, ਪਟਿਆਲਾ, ਹੁਸ਼ਿਆਰਪੁਰ, ਲੁਧਿਆਣਾ ਅਤੇ ਪਟਿਆਲਾ ਵਿਖੇ ਵਿਸ਼ੇਸ਼ ਕਾਰਜਕਾਰੀ ਅਫ਼ਸਰ (ਸ਼ਹਿਰੀ ਵਿਕਾਸ)  ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News