ਮਾਰਕਿਟ ਕਮੇਟੀ ਝਬਾਲ ਦਾ ਚੇਅਰਮੈਨ ਬਦਲਿਆ, ਹਰਜੀਤ ਸਿੰਘ ਐਮਾਂ ਨਵੇ ਚੇਅਰਮੈਨ ਬਣਾਏ

4949304
Total views : 5950074

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਵਲੋ ਵਿਧਾਨ ਸਭਾ ਚੋਣਾਂ ਤੋ ਪਹਿਲਾਂ ਵੱਖ ਵੱਖ ਮਾਰਕਿਟ ਕਮੇਟੀਆਂ ਦੇ ਬਦਲੇ 56 ਚੇਅਰਮੈਨਾਂ ‘ਚੋ ਮਾਰਕਿਟ ਕਮੇਟੀ ਝਬਾਲ ਦੇ ਚੇਅਰਮੈਨ ਨੂੰ ਬਦਲਕੇ ਹਰਜੀਤ ਸਿੰਘ ਨੂੰ ਮਾਰਕਿਟ ਕਮੇਟੀ ਝਬਾਲ ਜਿਲਾ ਤਰਨ ਤਾਰਨ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਹਰਜੀਤ ਸਿੰਘ ਐਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News