





Total views : 5955219







Total views : 5955219ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਤਿੰਨਾਂ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਡਿਊਟੀ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਵਿੱਚ ਅਸਫਲ ਰਹਿੰਦਾ ਹੈ ਤਾਂ ਉਸ ਖਿਲਾਫ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਹੁਕਮਾਂ ਮੁਤਾਬਕ ਵਿਭਾਗੀ ਕਾਰਵਾਈ ਵਿੱਚ ਤਨਖਾਹ ਰੋਕਣ ਵਰਗੀ ਕਾਰਵਾਈ ਵੀ ਸ਼ਾਮਲ ਹੋ ਸਕਦੀ ਹੈ। ਖਬਰ ਨੂੰ ਅੱਗੇ ਤੋ ਅੱਗੇ ਸ਼ੇਅਰ ਕਰੋ-
