ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਸੰਦੀਪ ਕੁਮਾਰ ਸੋਨੂੰ ਦੋਦੇ ਸ਼ੌ੍ਮਣੀ ਅਕਾਲੀ ਦਲ ਦੀ ਜਨਰਲ ਕੌਸਲ ਦੇ ਮੈਬਰ ਨਿਯੁਕਤ

4938256
Total views : 5934146

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬਾਰਡਰ ਨਿਊਜ ਸਰਵਿਸ

ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋ ਹਲਕਾ ਤਰਨ ਤਾਰਨ ਦੇ ਸੀਨੀਅਰ ਅਕਾਲੀ ਸੰਦੀਪ ਕੁਮਾਰ ਸੋਨੂੰ ਦੋਦੇ ਨੂੰ ਪਾਰਟੀ ਦੀ ਜਨਰਲ ਕੌਸਲ ਦਾ ਮੈਬਰ ਨਿਯੁਕਤ ਕੀਤੇ ਜਾਣ ਦਾ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।

ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਡ ਧੰਨਵਾਦ ਕਰਦਿਆ ਕਿਹਾ ਕਿ ਜੋ ਜੁਮੇਵਾਰੀ ਉਨਾਂ ਸਿਰ ਪਾਈ ਹੈ, ਉਸ ਦਾ ਉਹ ਇਸ ਹਲਕੇ ਤੋ ਅਕਾਲੀ ਉਮੀਦਵਾਰ ਨੂੰ ਜਿਤਾਅ ਕੇ ਮੋੜਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News