





Total views : 5936974







Total views : 5936974ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਜਿਲਾ ਬਾਰ ਐਸ਼ੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨਗੀ ਅਹੁਦੇ ਲਈ ਦੂਜੀ ਵਾਰ ਚੋਣ ਮੈਦਾਨ ‘ਚ ਉਤਰੇ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਨੇ ਆਪਣੇ ਵਿਰੋਧੀ ਉਮੀਦਵਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਵੱਡੇ ਫਰਕ ਨਾਲ ਹਰਾਜੇ ਚੋਣ ਜਿੱਤਣ ਤੋ ਬਾਅਦ ਆਪਣੇ ਵਕੀਲ ਭਾਈਚਾਰੇ ਦਾ ਸਹਿਯੋਗ ਲਈ ਧੰਨਵਾਦ ਕਰਦਿਆ ਕਿਹਾ ਕਿ ਉਹ ਚੋਣ ਤੋ ਬਾਅਦ ਪਹਿਲਾਂ ਨਾਲੋ ਵੀ ਜਿਆਦਾ ਵਕੀਲ ਭਾਈਚਾਰੇ ਦੀਆਂ ਮੁਸ਼ਕਿਲਾਂ ਹੱਲ ਕਰਾਉਣ ਲਈ ਬੇਹਤਰੀ ਨਾਲ ਕੰਮ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ–

