ਪੰਜਾਬ ਪੁਲਿਸ ‘ਚ 450 ਨਵੇ ਏ.ਐਸ.ਆਈ ਕੀਤੇ ਜਾਣ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਮਨਜੂਰੀ

4945323
Total views : 5944749

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਵਿੱਚ ਮੁੱਖ ਮੰਤਰੀ  ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਮਿਸ਼ਨ ਰੁਜ਼ਗਾਰ’ ਤਹਿਤ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਪੁਖ਼ਤਾ ਕਰਨ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਮਾਨ ਨੇ ਪੁਲਿਸ ਵਿਭਾਗ ਵਿੱਚ ਸਹਾਇਕ ਸਬ-ਇੰਸਪੈਕਟਰ  ਦੇ 450 ਨਵੇਂ ਅਹੁਦਿਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News