Border News Express online News Paper
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਟਿਕਟ ਅਤੇ ਜ਼ਿੰਮੇਵਾਰੀ ਮਿਲਣ ’ਤੇ ਜੋਧ ਸਿੰਘ ਸਮਰਾ ਨੇ ਬਾਬਾ ਬੁੱਢਾ ਸਾਹਿਬ ਅਤੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਦਿਨ-ਰਾਤ ਹਾਜ਼ਰ ਰਹਿਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-