





Total views : 5945634







Total views : 5945634ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਅਕਾਲੀ ਦਲ ਨੇ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਹੇਠ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਹ ਫੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆ ਹੈ।
ਹਰਗੋਬਿੰਦ ਕੌਰ ਨੇ ਕਿਹਾ ਕਿ ਸੰਧੂ ਵੱਲੋਂ ਪਾਰਟੀ ਅਨੁਸ਼ਾਸਨ ਦੇ ਖਿਲਾਫ ਲਗਾਤਾਰ ਕੀਤੇ ਜਾ ਰਹੇ ਰਵੱਈਏ ਨੂੰ ਦੇਖਦੇ ਹੋਏ ਪਾਰਟੀ ਨੇ ਇਹ ਸਖ਼ਤ ਕਾਰਵਾਈ ਕੀਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-