





Total views : 5948210







Total views : 5948210ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਆਲਾ ਗੁਰੂ/ਬਾਰਡਰ ਨਿਊਜ ਸਰਵਿਸ
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸੀਨਅਰ ਕਾਂਗਰਸੀ ਨੇਤਾ ਕੁਲਦੀਪ ਸਿੰਘ ਬਾਠ ਦੀਆ ਪਾਰਟੀ ਸੇਵਾਵਾਂ ਨੂੰ ਮੁਖ ਰੱਖਦਿਆ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਸੈਲ ਦੇ ਚੇਅਰਮੈਨ ਕਰਨਜੀਤ ਸਿੰਘ ਮਿੱਠਾ ਨੇ ਉਨਾਂ ਨੂੰ ਸੈੱਲ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ।
ਜਿੰਨਾ ਵਲੋ ਜਾਰੀ ਕੀਤਾ ਨਿਯੁਕਤੀ ਪੱਤਰ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਸੌਪਦਿਆ ਕਿਹਾ ਕਿ ਕੁਲਦੀਪ ਸਿੰਘ ਬਾਠ ਦੀ ਨਿਯੁਕਤੀ ਨਾਲ ਹਲਕੇ ਵਿੱਚ ਕਾਂਗਰਸ ਹੋਰ ਮਜਬੂਤ ਹੋਵੇਗੀ। ਜਦੋਕਿ ਹਲਕੇ ਦੇ ਕਾਂਗਰਸੀ ਆਗੂਆਂ ਹਰਜੀਤ ਸਿੰਘ ਅੱਡਾ ਬੰਡਾਲਾ, ਬਲਜਿੰਦਰ ਸਿੰਘ ਪ੍ਰੀਤ ਬਲਾਕ ਸੰਮਤੀ ਮੈਬਰ ,ਸੁਖਦੇਵ ਸਿੰਘ ਫੋਜੀ ਜੋਗਾ ਸਿੰਘ ਵਾਲਾ,ਅੰਗਰੇਜ ਸਿੰਘ, ਦਿਲਬਾਗ ਸਿੰਘ ਸਫੀਪੁਰ, ਨਿਰਵੈਲ ਸਿੰਘ, ਰਾਜਵਿੰਦਰ ਸਿੰਘ ਰਾਜੂ,ਜਰਨੈਲ ਸਿੰਘ,ਰਣਜੀਤ ਸਿੰਘ ਲਾਲੀ , ਸੁਖ ਸਫੀਪੁਰ ਆਦਿ ਨੇ ਵੀ ਭਰਵਾਂ ਸਵਾਗਤ ਕੀਤਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-