





Total views : 5954330







Total views : 5954330ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪਰਵਿੰਦਰ ਝੋਟਾ ਕਤਲਕਾਂਡ ‘ਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮਾਨਸਾ ਦੀ ਐਸ.ਐਚ.ਓ. ਬੇਅੰਤ ਕੌਰ ਨੂੰ ਸਸਪੈਂਡ ਕੀਤਾ ਗਿਆ ਹੈ। ਇੰਨਾ ਹੀ ਨਹੀਂ ਡੀ.ਐਸ.ਪੀ ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਐਕਸ਼ਨ ਦੀ ਤਿਆਰੀ ਹੋ ਰਹੀ ਹੈ।
ਇਸ ਦੇ ਨਾਲ ਹੀ ਮੈਡੀਕਲ ਸਟੋਰ ਮਾਲਕ ਅਸ਼ਵਨੀ ਦੇ ਅਸਲੇ ਬਾਰੇ ਵੀ ਵੱਡਾ ਖੁਲਾਸਾ ਹੋਇਆ ਹੈ। ਕਾਤਲ ਅਸ਼ਵਨੀ ਕੁਮਾਰ ਦੇ ਨਾਂ ‘ਤੇ ਦੋਵਾਂ ਹਥਿਆਰਾਂ ਦਾ ਲਾਇਸੈਂਸ ਸੀ। ਅਸ਼ਵਨੀ ਕੁਮਾਰ ਕੋਲ ਪਿਸਤੌਲ ‘ਤੇ 12 ਬੋਰ ਦੀ ਬੰਦੂਕ ਸੀ ਜਿਸ ਦਾ ਲਾਇਸੈਂਸ ਉਸ ਨੇ ਸਾਲ 2024 ‘ਚ ਬਣਾਇਆ ਸੀ। ਉਸ ਨੇ ਜਨਵਰੀ 2025 ‘ਚ ਦੋਵੇਂ ਹਥਿਆਰ ਖਰੀਦੇ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
ਮਾਗਮ
