





Total views : 5972290







Total views : 5972290ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ ਲਈ 15 ਨਵੰਬਰ 2026, ਦਿਨ ਐਤਵਾਰ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਨਵੰਬਰ ਨੂੰ ਦੁਪਹਿਰ 1:30 ਵਜੇ ਬੇਗੋਵਾਲ ਵਿਖੇ ਪਹੁੰਚਣਗੇ। ਇੱਥੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਦੇ ਅਸਥਾਨ ‘ਤੇ ਉਹ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-
