ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦਿਨ ਦਿਹਾੜੇ ਪਿੰਡ ਚੰਨਣਕੇ ਦੇ ਨੌਜਵਾਨ ਨੂੰ ਗੋਲੀ ਮਾਰੀ

ਚੌਂਕ ਮਹਿਤਾ /ਬਾਬਾ ਸੁਖਵੰਤ ਸਿੰਘ ਚੰਨਣਕੇ ਪਿੰਡ ਚੰਨਣਕੇ ਵਿਖੇ ਇੱਕ ਨੌਜਵਾਨ ਰਾਜਨਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ…

ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ 30,000 ਰੁਪਏ ਰਿਸ਼ਵਤ ਲੈਦੇ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸੁਖਮਿੰਦਰ ਸਿੰਘ ਗੰਡੀ ਵਿੰਡ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ…

ਡੀਜੀਪੀ ਪੰਜਾਬ ਵੱਲੋਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

 ਜੇਕਰ ਕੋਈ ਵਿਅਕਤੀ ਕਿਸੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਤੁਰੰਤ ਦਰਜ ਕੀਤੀ ਜਾਵੇ…

ਅਜਨਾਲਾ ਹਲਕੇ ਦੇ ਹਰੇਕ ਪਿੰਡ ਦੇ ਪੰਜ ਕਿਲੋਮੀਟਰ ਘੇਰੇ ਵਿੱਚ ਹੋਵੇਗੀ ਪਸ਼ੂ ਡਿਸਪੈਂਸਰੀ- ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ/ਦਵਿੰਦਰ ਕੁਮਾਰ ਪੁਰੀ ਹਲਕਾ ਅਜਨਾਲਾ ਦੇ ਵਿਧਾਇਕ ਤੇ ਪੰਜਾਬ ਦੇ ਆਪ ਸਰਕਾਰ ਦੇ ਕੈਬਨਿਟ ਮੰਤਰੀ ਸਰਦਾਰ…

ਸਾਂਸਦ ਔਜਲਾ ਨਾਲ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਉਣ ਲਈ ਸੁਖਬੀਰ ਬਾਦਲ ਸਮੇਤ ਕਈ ਆਗੂ ਤੇ ਪ੍ਰਸ਼ਾਸਿਨਕ ਅਧਿਕਾਰੀ ਉਨਾਂ ਦੇ ਘਰ ਪੁੱਜੇ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…

ਦੀ ਪਾਈਨਵੁੱਡ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਸ਼ਿਤਾ ਭੰਡਾਰੀ ਜੇਮ ਆਫ਼ ਸਹੋਦਿਆ ਅਵਾਰਡ ਨਾਲ ਸਨਮਾਨਿਤ

ਚਵਿੰਡਾ ਦੇਵੀ/ਵਿੱਕੀ ਭੰਡਾਰੀ ਦੀ ਪਾਈਨਵੁੱਡ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਰਵੀਂ ਜਮਾਤ ਦੀ ਕਾਮਰਸ ਦੀ ਵਿਦਿਆਰਥਣ…

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਮੁਕਾਬਲਿਆਂ ’ਚ ਸ਼ਾਨਦਾਰ ਸਥਾਨ ਕੀਤੇ ਹਾਸਲ 

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਰਬ ਸਾਂਝੀ ਗੁਰਮਤਿ ਪ੍ਰਚਾਰ ਕਮੇਟੀ…

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਪੰਜਾਬ ਰਾਜ ਰੈੱਡ ਕਰਾਸ ਬ੍ਰਾਂਚ ਵੱਲੋਂ ਨਿਰਸਵਾਰਥ ਸਮੁਦਾਇਕ ਸੇਵਾ ਲਈ ਸਨਮਾਨਿਤ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸ. ਅਮਰਜੀਤ…

ਸਤਿਗੁਰੂ ਬਾਵਾ ਲਾਲ ਦਿਆਲ ਜੀ ਦੇ 670 ਵੇ ਜਨਮ ਦਿਵਸ ਨੂੰ ਸਮਰਪਿਤ 27 ਜਨਵਰੀ ਤੱਕ ਹੋਣਗੀਆਂ ਸੰਧਿਆ ਫੇਰੀਆਂ

ਅਜਨਾਲਾ/ਦਵਿੰਦਰ ਕੁਮਾਰ ਪੁਰੀ  ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਜੀ ਦੇ 670 ਵੇ ਜਨਮ ਦਿਵਸ ਮਿਤੀ…

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦੇ ਬਿਜਲੀ ਬੋਰਡ ਦਾ ਜੇ.ਈ ਤੇ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ…