ਪੰਜਾਬ ਸਰਕਾਰ ਪਿੰਡਾਂ ਲਈ ਮੁੜ ਮਿੰਨੀ ਬੱਸ ਸੇਵਾ ਸ਼ੁਰੂ ਕਰਕੇ ਬੇਰੁਜਗਾਰਾਂ ਨੂੰ ਦੇਵੇਗੀ ਰੁਜਗਾਰ-ਸੀ.ਐਮ ਮਾਨ
ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਬਾਰੇ ਵੀ ਵਿਚਾਰ-ਚਰਚਾ ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਦੇ ਪੇਂਡੂ…
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਤੇ ਵਿਧਾਇਕ ਸੋਹਲ ਨੇ ਗੰਡੀਵਿੰਡ ਤੋਂ ਚੀਮਾਂ ਸੜਕ ਦੀ ਰਿਪੇਅਰ ਦਾ ਕੀਤਾ ਉਦਘਾਟਨ
ਸਰਾਏ ਅਮਾਨਤ ਖਾਂ/ਗੁਰਬੀਰ ਸਿੰਘ ਗੰਡੀਵਿੰਡ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਹਲਕਾ ਵਿਧਾਇਕ…
ਪਿੰਡ ਭਲੋਜਲਾ ਵਿਖੇ ਬਾਸਮਤੀ ਉੱਪਰ ਬੈਨ ਜ਼ਹਿਰਾਂ ਅਤੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਲਗਾਇਆ- ਨਵਤੇਜ ਸਿੰਘ ਜੋਸਨ
ਖਡੂਰ ਸਾਹਿਬ /ਯਾਦਵਿੰਦਰ ਯਾਦਾ ਬਾਸਮਤੀ ਉੱਪਰ ਬੈਨ ਜ਼ਹਿਰਾਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਅਭਿਆਨ ਚਲਾਉਂਦਿਆਂ ਅੱਜ…
ਪੁਲਿਸ ਸਬ ਇੰਸਪੈਕਟਰ 7000 ਰੁਪਏ ਰਿਸ਼ਵਤ ਲੈਦਾਂ ਵਿਜੀਲੈਸ ਵਲੋ ਕਾਬੂ
ਸੁਖਮਿੰਦਰ ਸਿੰਘ ਗੰਡੀ ਵਿੰਡ ਜਿਲਾ ਤਰਨ ਤਾਰਨ ਦੇ ਸਰਹੱਦੀ ਥਾਣਾਂ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ…
ਹੜ੍ਹ ਪੀੜਤਾਂ ਲਈ ਸੇਵਾ ਕਾਰਜ ਨਿਭਾ ਰਹੇ ਡਾ.ਓਬਰਾਏ ਨੇ ਚੁੱਕੀ ਪੀਣ ਵਾਲੇ ਪਾਣੀ ਦੀ ਸੇਵਾ
ਹਰੀਕੇ /ਤਰਨਤਾਰਨ.ਜਸਬੀਰ ਲੱਡੂ ਹਰ ਔਖੀ ਘੜੀ ਵੇਲੇ ਲੋੜਵੰਦਾਂ ਲਈ ਸਭ ਤੋਂ ਮੋਹਰੀ ਹੋ ਕੇ ਨਿਸ਼ਕਾਮ ਸੇਵਾ…
ਬਾਸਮਤੀ ਦੀ ਨਿਰਯਾਤ ਕੁਆਲਟੀ ਤੇ ਬੁਰਾ ਪ੍ਰਭਾਵ ਪਾਉਂਦੀਆਂ 10 ਪਾਬੰਦੀਸ਼ੁਦਾ ਦਵਾਈਆਂ ਸਬੰਧੀ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ –ਮੁੱਖ ਖੇਤੀਬਾੜੀ ਅਫਸਰ
ਤਰਨਤਾਰਨ /ਜਸਬੀਰ ਸਿੰਘ ਲੱਡੂ,ਲਾਲੀ ਕੈਰੋ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ…
ਸੰਦੀਪ ਕੁਮਾਰ ਆਈ. ਏ. ਐੱਸ. ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਆਪਣਾ ਅਹੁਦਾ
ਤਰਨ ਤਾਰਨ/ਜਸਬੀਰ ਸਿੰਘ ਲੱਡੂ,ਲਾਲੀ ਕੈਰੋ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਨੇ ਅੱਜ ਜ਼ਿਲ੍ਹਾ ਤਰਨ ਤਾਰਨ…
ਖ਼ਾਲਸਾ ਕਾਲਜ ਵੂਮੈਨ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਗਿਆ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥੀਆਂ ਲਈ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਗਾਏ ਇਸ ਕੈਂਪ ’ਚ ਡਾ. ਨਾਜ਼ੀਆ ਅਤੇ ਡਾ. ਸਰਵਲੀਨ ਨੇ ਮਾਹਿਰਾਂ ਵਜੋਂ ਸ਼ਿਰਕਤ ਕੀਤੀ।ਕੈਂਪ ਦੀ ਸ਼ੁਰੂਆਤ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਵੱਲੋਂ ਆਏ ਮਹਿਮਾਨਾਂ ਨੂੰ ਬੂਟੇ ਭੇਂਟ ਕੀਤੇ ਗਏ। ਇਸ ਦੌਰਾਨ ਪ੍ਰਿੰ: ਸੁਰਿੰਦਰ ਕੌਰ ਨੇ ਕਿਹਾ ਕਿ ਦੰਦਾਂ ਦੇ ਮਾਹਿਰ ਡਾਕਟਰ ਡਾ. ਨਾਜ਼ੀਆ ਅਤੇ ਡਾ: ਸਰਵਲੀਨ ਜਿਨ੍ਹਾਂ ਦਾ ਸਾਲਾਂ ਦਾ ਤਜ਼ਰਬਾ, ਨੇ ਕੈਂਪ ਲਈ ਆਪਣਾ ਕੀਮਤੀ ਸਮਾਂ ਅਤੇ ਮੁਹਾਰਤ ਦਿੱਤੀਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮੂੰਹ ਦੀ ਸਹੀ ਸਫਾਈ ਅਭਿਆਸਾਂ ਜਿਵੇਂ ਕਿ ਬੁਰਸ਼ ਕਰਨ ਦੀਆਂ ਤਕਨੀਕਾਂ ਫਲੌਸਿੰਗ ਸੁਝਾਅ ਅਤੇ ਸਿਹਤਮੰਦ ਦੰਦਾਂ ਨੂੰ ਬਣਾਈ ਰੱਖਣ ਲਈ ਖੁਰਾਕ ਸਬੰਧੀ ਸਲਾਹਾਂ ਬਾਰੇ ਜਾਣਕਾਰੀ ਭਰਪੂਰ ਸੈਸ਼ਨ ਸ਼ਾਮਿਲ ਕੀਤੇ ਗਏ। ਪ੍ਰਿੰ: ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕੈਂਪ ’ਚ ਸਮੂਹ ਵਿਦਿਆਰਥੀਆਂ ਨੂੰ ਦੰਦਾਂ ਦੀ ਪੂਰਕ ਜਾਂਚ ਕਰਵਾਉਣ ਦਾ ਮੌਕਾ ਮਿਲਿਆ ਇਸ ਮੌਕੇ ਉਨ੍ਹਾਂ ਨੇ ਸਮਾਗਮ ਦੇ ਕੋਆਰਡੀਨੇਟਰ ਡਾ. ਰਾਜਵਿੰਦਰ ਕੌਰ ਦੇ ਇਸ ਗਿਆਨ ਭਰਪੂਰ ਸੈਮੀਨਾਰ ਦੇ ਆਯੋਜਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦੀ ਸਮਾਪਤੀ ਮੌਕੇ ਡਾ. ਰਾਜਵਿੰਦਰ ਕੌਰ ਦੇ ਧੰਨਵਾਦ ਮਤਾ ਪੇਸ਼ ਕੀਤਾ। Share this News
ਆਈ.ਜੀ ਮੁਖਵਿੰਦਰ ਸਿੰਘ ਛੀਨਾ ਤਰੱਕੀਯਾਬ ਹੋਕੇ ਬਣੇ ਏ.ਡੀ.ਜੀ.ਪੀ ਪੰਜਾਬ
ਚੰਡੀਗੜ੍ਹ/ਬੀ.ਐਨ.ਈ ਬਿਊਰੋ ਪੰਜਾਬ ਸਰਕਾਰ ਨੇ 1997 ਬੈਚ ਦੇ ਆਈ.ਪੀ.ਐਸ ਅਧਿਕਾਰੀ ਮੁਖਵਿੰਦਰ ਸਿੰਘ ਛੀਨਾ ਨੂੰ ਵੱਡੀ ਜ਼ਿੰਮੇਵਾਰੀ…
ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜੇ ਦੀ ਥਾਂ ਵੰਡ ਰਹੀ ਏ ਮੌਤ-ਰਵਿੰਦਰ ਬ੍ਰਹਮਪੁਰਾ
ਤਰਨ ਤਾਰਨ/ਲਾਲੀ ਕੈਰੋ ਪਿਛਲੇ ਦਿਨੀਂ ਪੰਜਾਬ ਅੰਦਰ ਲਗਾਤਾਰ 2 ਵਾਰੀ ਕੁਦਰਤੀ ਆਫ਼ਤ ਹੜ ਆਉਣ ਕਰਕੇ ਸੂਬੇ…