ਅੰਮ੍ਰਿਤਸਰ ਪੁਲਿਸ ਨੇ ਪਾਕਿ-ਸਮਰਥਿਤ ਅੱਤਵਾਦੀ ਮਾਡਿਊਲ ਦੇ 10 ਮੈਂਬਰਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਅਦਾਰੇ ‘ਤੇ ਸੰਭਾਵਿਤ ਗ੍ਰੇਨੇਡ ਹਮਲਾ ਟਾਲਿਆ

ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰੇਨੇਡ, 3 ਪਿਸਤੌਲਾਂ ਅਤੇ ਇੱਕ ਡਰੋਨ ਬਰਾਮਦ…

ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ’ਤੇ ਸੈਮੀਨਾਰ ਅਤੇ ਰੈਲੀ ਦਾ ਆਯੋਜਨ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ਦੇ ਮੌਕੇ…

ਐੱਸ. ਐੱਸ. ਈ. ਸੀ ਸਕੂਲ ਚਵਿੰਡਾ ਦੇਵੀ ‘ਚ ਸਲਾਨਾ ਸਪੋਰਟਸ ਮੀਟ ਕਰਵਾਈ ਗਈ

ਚਵਿੰਡਾ ਦੇਵੀ/ਵਿੱਕੀ ਭੰਡਾਰੀ – ਐੱਸ.ਐੱਸ. ਈ. ਸੀ ਸਕੂਲ ਚਵਿੰਡਾ ਦੇਵੀ ‘ਚ ਸਲਾਨਾ ਸਪੋਰਟਸ ਮੀਟ ਕਰਵਾਈ ਗਈ।…

ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਬਿਆਨ !ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ

ਚੰਡੀਗੜ੍ਹ/ਬੀ.ਐਨ.ਈ ਬਿਊਰੋ ਬੀਤੇ ਕੱਲ੍ਹ  ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜ਼ਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ…

ਅੰਮ੍ਰਿਤਸਰ ਸ਼ਹਿਰ ‘ਚ ਤਾਇਨਾਤ ਏ.ਐਸ.ਆਈ ਅਰਜਨ ਸਿੰਘ 20,000 ਰੁਪਏ ਰਿਸ਼ਵਤ ਲੈਦਾਂ ਵਿਜੀਲੈਂਸ ਵਲੋ ਰੰਗੇ ਹੱਥੀ ਕਾਬੂ

ਅੰਮ੍ਰਿਤਸਰ/ ਬੀ.ਐਨ.ਈ ਬਿਊਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ…

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਅੰਮ੍ਰਿਤਸਰ/ਉਪਿੰਦਰਜੀਤ ਸਿੰਘ  ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ…

ਜਾਣੋ ਕੌਣ ਹੈ ?ਸੁਖਬੀਰ ਬਾਦਲ ਨੂੰ ਮਾਰਨ ‘ਚ ਨਕਾਮ ਰਿਹਾ ਨਾਰਾਇਣ ਸਿੰਘ ਚੌੜਾ

ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਸੁਖਬੀਰ ਸਿੰਘ…

ਤਰਨ ਤਾਰਨ ਪੁਲਿਸ ਦਾ ਨਸ਼ਾ ਤਸਕਰਾਂ ਵਿਰੁੱਧ ਵੱਡਾ ਐਕਸ਼ਨ! ਤਿੰਨ ਨਸ਼ਾ ਤਸਕਰਾਂ ਦੀ 1.42 ਕਰੋੜ ਦੀ ਜਾਇਦਾਦ ਕੀਤੀ ਫਰੀਜ

ਤਰਨਤਾਰਨ /ਬੀ.ਐਨ.ਈ ਬਿਊਰੋ ਨਸ਼ਾ ਤਸਕਰਾਂ ਨੂੰ ਆਰਥਿਕ ਪੱਖੋਂ ਵੱਡੀ ਸੱਟ ਮਾਰਦਿਆਂ ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ…

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ

ਚੰਡੀਗੜ੍ਹ/ਬੀ.ਐਨ.ਈ ਬਿਊਰੋ  ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ…

ਪੁੱਤ ਨਿਕਲਿਆ ਕਪੁੱਤ ! ਜਾਇਦਾਦ ਖਾਤਰ ਮਰਵਾਇਆ ਪਿਉ, ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਦਰ ਸੁਲਝਾਈ ਅੰਨੇ ਕਤਲ ਦੀ ਗੁੱਥੀ

ਕਪੂਰਥਲਾ/ਬਾਰਡਰ ਨਿਊਜ ਸਰਵਿਸ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਕਤਲ ਦੀ ਸਾਜ਼ਿਸ਼ ਮ੍ਰਿਤਕ ਦੇ ਲੜਕੇ…