ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਿਖੇ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਨੂੰ ਜ਼ਰੂਰ ਅਪਨਾਉਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿੱਥੇ…
ਹੁਣ ਮਹੀਨੇ ਦੇ ਹਰ ਆਖ਼ਰੀ ਸ਼ਨੀਵਾਰ ਹੋਵੇਗਾ ਨੋ ਬੈਗ ਡੇ ! ਛੇਵੀਂ ਤੋਂ ਅੱਠਵੀਂ ਜਮਾਤ ਤੱਕ ਹੋਵੇਗਾ ਲਾਗੂ
ਤਰਨਤਾਰਨ / ਬਾਰਡਰ ਨਿਊਜ ਸਰਵਿਸ ਵਿਦਿਆਰਥੀਆਂ ਵਿੱਚ ਰਚਨਾਤਮਕਤਾ, 21ਵੀਂ ਸਦੀ ਦੀਆਂ ਵੱਖ-ਵੱਖ ਕੁਸ਼ਲਤਾਵਾਂ ਅਤੇ ਵੱਖ- ਵੱਖ…
ਪੁਲਿਸ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਲੁਟੇਰਿਆ ਵਿਚਾਲੇ ਚੱਲੀ ! ਜਵਾਬੀ ਗੋਲੀ ਨਾਲ ਲੁਟੇਰਾ ਹੋਇਆ ਜਖਮੀ
ਤਰਨਤਾਰਨ /ਬਾਰਡਰ ਨਿਊਜ ਸਰਵਿਸ ਨੈਸ਼ਨਲ ਹਾਈਵੇ ਨੰਬਰ 54 ਤੋਂ ਆਲਟੋ ਕਾਰ ਸਵਾਰ ਦੋ ਜਣਿਆਂ ਕੋਲੋਂ ਪਿਸਤੋਲ…
ਵਿਜੀਲੈਂਸ ਵੱਲੋਂ ਥਾਂਣੇਦਾਰ ਦਾ ਵਿਚੋਲੀਆਂ 10,000 ਰੁਪਏ ਰਿਸ਼ਵਤ ਲੈਦਾਂ ਰੰਗੇ ਹੱਥੀ ਕਾਬੂ
ਚੰਡੀਗੜ੍ਹ / ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ…
ਮਾਲ ਵਿਭਾਗ ਦੇ ਅਧਿਕਾਰੀ ਸਮੂੰਹਿਕ ਤੌਰ ਤੇ ਛੁੱਟੀ ਲੈਕੇ ਭਲਕੇ 28 ਨੂੰ ਕੰਮ ਕਾਜ ਰੱਖਣਗੇ ਠੱਪ! ਮਾਮਲਾ ਵਿਜੀਲੈਂਸ ਵਲੋ ਸੂਬਾ ਪ੍ਰਧਾਨ ਨੂੰ ਗ੍ਰਿਫਤਾਰੀ ਕਰਨ ਦਾ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ ਵਿਜੀਲੈਂਸ ਵਿਭਾਗ ਵਲੋ ਪੰਜਾਬ ਰੈਵੀਨਿਊ ਆਫੀਸਰਜ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ…
ਜੋਸ਼, ਲਗਨ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਪੰਜ ਉੱਚ ਪੁਲਿਸ ਅਧਿਕਾਰੀਆਂ ਕੀਤਾ ਜਾਏਗਾ ਸਨਮਾਨਿਤ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਜਨਾਬ ਯਾਦਵ ਨੇ ਇਕ ਪੱਤਰ ਜਾਰੀ ਕਰਦਿਆਂ…
ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਨੈਸ਼ਨਲ ਕੈਡੇਟ ਕੋਰ (ਐਨਸੀਸੀ) ਦਿਵਸ ਮਨਾਇਆ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ਵਨ ਪੰਜਾਬ ਗਰਲਜ਼ ਬਟਾਲੀਅਨ, ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਐਨਸੀਸੀ ਕੈਡਿਟਾਂ ਨੇ…
ਖਾਲਸਾ ਕਾਲਜ ਵਿਖੇ ਨਵੀਂ ਸਿੱਖਿਆ ਨੀਤੀ ’ਤੇ ਕਰਵਾਇਆ ਗਿਆ ਵਿਸ਼ੇਸ ਸੈਮੀਨਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ ¸ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵੱਲੋਂ ਆਈ. ਆਈ. ਸੀ (ਇੰਸਟੀਟਿਊਸ਼ਨ ਇਨੋਵੇਸ਼ਨ ਕਾੳਂੂਸਿਲ) ਦੇ ਸਹਿਯੋਗ…
ਵੱਢੀਖੋਰ ਤਹਿਸੀਲਦਾਰ ਜਮੀਨ ਦੀ ਰਜਿਸਟਰੀ ਕਰਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਦਾਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ…
ਸਿਵਲ ਸਰਜਨ ਦਫ਼ਤਰ ਦਾ ਕਲਰਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ /ਬਾਰਡਰ ਨਿਊਜ ਸਰਵਿਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ…